Blog

ਕਾਂਗਰਸ ਪਾਰਟੀ ਨੂੰ ਵੱਡਾ ਝੱਟਕਾ

ਵਾਹਦ ਪਿੰਡ ਦੀ ਪੰਚਾਇਤ ਹੋਈ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਉਮੀਦਵਾਰ ਆਮ ਆਦਮੀ ਪਾਰਟੀ ਜੀ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਸ਼ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਵਿਧਾਨ ਸ਼ਭਾ ਫਗਵਾੜਾ ਦੀ ਅਗਵਾਈ ਵਿਚ ਪਿੰਡ ਵਾਹਿਦ ਦੇ ਹਰਦੀਪ ਸਿੰਘ,ਸਤਪਾਲ ਸਿੰਘ ਸਰਪੰਚ ਅਤੇ ਜਸਕਰਨ ਸਿੰਘ ਨੰਬਰਦਾਰ,ਸ ਹਰਿੰਦਰ ਸਿੰਘ ਦੇ ਉਪਰਾਲੇ ਸਦਕਾ ਆਪਣੇ ਸਾਥੀਆਂ ਨਾਲ ਪਾਰਟੀ ਵਿੱਚ ਸ਼ਾਮਲ ਹੋਏ।

Related Articles

Leave a Reply

Your email address will not be published. Required fields are marked *

Back to top button