पंजाबमनोरंजन

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨਾਲ ਮਿਲੇ ਹੁਸ਼ਿਆਰਪੁਰ ਲੋਕ ਸਭਾ ਹਲਕਾ ਦੇ ਉਮੀਦਵਾਰ ਰਾਜਕੁਮਾਰ ਚੱਬੇਵਾਲ ਸੀਟ ਨੂੰ ਜਿੱਤਣ ਲਈ ਅੰਮ੍ਰਿਤਸਰ ਵਿਖੇ ਬਣਾਈ ਰਣਨੀਤੀ

ਅੱਜ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਰਵਿੰਦ ਕੇਜਰੀਵਾਲ ਜੀ ਨਾਲ ਉਮੀਦਵਾਰਾਂ, ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ…

ਪ੍ਰਚਾਰ ਦੇ ਵਿੱਚ ਆਮ ਆਦਮੀ ਪਾਰਟੀ ਦੇਸ਼ ਭਰ ‘ਚ ਪਹਿਲੇ ਨੰਬਰ ‘ਤੇ ਚੱਲ ਰਹੀ ਹੈ… ਜਿੱਥੇ ਵੀ ਜਾ ਰਹੇ ਹਾਂ… ਉਮੀਦ ਤੋਂ ਵੱਧ ਕੇ ਲੋਕਾਂ ਦਾ ਪਿਆਰ ਮਿਲ ਰਿਹਾ ਹੈ… ਤੁਹਾਡਾ ਜੋਸ਼, ਜਜ਼ਬਾ ਅਤੇ ਉਤਸ਼ਾਹ ਹੀ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ‘ਤੇ ਜਿੱਤ ਹਾਸਲ ਕਰਕੇ ਇੱਕ ਨਵਾਂ ਇਤਿਹਾਸ ਸਿਰਜੇਗਾ

.

Related Articles

Leave a Reply

Your email address will not be published. Required fields are marked *

Back to top button